ਸਰੀਰ ਵਿੱਚ ਇਮਿਊਨਿਟੀ ਪਾਵਰ ਵਧਾਉਣ ਵਿੱਚ ਮਦਦ ਕਰਦਾ ਹੈ ਲੀਚੀ
ਰੋਗ ਪ੍ਰਤੀਰੋਧਕ
ਲੀਚੀ ਵਿੱਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਇਮਿਊਨਿਟੀ ਨੂੰ ਮਜ਼ਬੂਤ ਕਰਦੇ ਹਨ ਅਤੇ ਇਨਫੈਕਸ਼ਨਾਂ ਨਾਲ ਲੜਨ ਵਿੱਚ ਮਦਦ ਕਰਦੇ ਹਨ।
ਪਾਚਨ ਕਿਰਿਆ
ਲੀਚੀ ਵਿੱਚ ਫਾਈਬਰ ਹੁੰਦਾ ਹੈ ਜੋ ਪਾਚਨ ਕਿਰਿਆ ਨੂੰ ਬਿਹਤਰ ਬਣਾਉਂਦਾ ਹੈ ਅਤੇ ਕਬਜ਼ ਤੋਂ ਰਾਹਤ ਦਿਵਾਉਂਦਾ ਹੈ।
ਦਿਲ ਲਈ ਲਾਭਕਾਰੀ
ਲੀਚੀ ਵਿੱਚ ਪੋਟਾਸ਼ੀਅਮ ਹੁੰਦਾ ਹੈ ਜੋ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ।
ਐਂਟੀਆਕਸੀਡੈਂਟਸ ਨਾਲ ਭਰਪੂਰ
ਲੀਚੀ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਸਰੀਰ ਨੂੰ ਨੁਕਸਾਨਦੇਹ ਫ੍ਰੀ ਰੈਡੀਕਲਸ ਤੋਂ ਬਚਾਉਂਦੇ ਹਨ।
ਚਮੜੀ
ਲੀਚੀ ਵਿੱਚ ਵਿਟਾਮਿਨ ਸੀ ਹੁੰਦਾ ਹੈ ਜੋ ਚਮੜੀ ਨੂੰ ਚਮਕਦਾਰ ਅਤੇ ਸਿਹਤਮੰਦ ਬਣਾਉਂਦਾ ਹੈ।
View More Web Stories