ਪਿਆਜ਼ ਖਾਣ ਦੇ ਫਾਈਦੇ ਸੁਣ ਕੇ ਹੋ ਜਾਵੋਗੇ ਹੈਰਾਨ
ਦਿਲ ਲਈ ਫਾਇਦੇਮੰਦ
ਪਿਆਜ਼ ਵਿੱਚ ਅਜਿਹੇ ਤੱਤ ਹੁੰਦੇ ਹਨ ਜੋ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਂਦੇ ਹਨ ਅਤੇ ਦਿਲ ਦੀ ਬਿਮਾਰੀ ਦੇ ਜੋਖਮ ਨੂੰ ਘਟਾਉਂਦੇ ਹਨ।
ਪਾਚਨ ਕਿਰਿਆ
ਪਿਆਜ਼ ਵਿੱਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਂਦੀ ਹੈ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਂਦੀ ਹੈ।
ਰੋਗ ਪ੍ਰਤੀਰੋਧਕ ਸ਼ਕਤੀ
ਪਿਆਜ਼ ਵਿੱਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦੇ ਹਨ ਅਤੇ ਬਿਮਾਰੀਆਂ ਨਾਲ ਲੜਨ ਵਿੱਚ ਮਦਦ ਕਰਦੇ ਹਨ।
ਵਾਲਾਂ ਨੂੰ ਮਜ਼ਬੂਤ
ਪਿਆਜ਼ ਦਾ ਰਸ ਵਾਲਾਂ ਦੀਆਂ ਜੜ੍ਹਾਂ ਤੇ ਲਗਾਉਣ ਨਾਲ ਵਾਲ ਮਜ਼ਬੂਤ ਹੁੰਦੇ ਹਨ ਅਤੇ ਵਾਲਾਂ ਦਾ ਝੜਨਾ ਘੱਟ ਹੁੰਦਾ ਹੈ।
ਲੂ ਤੋਂ ਬਚਾਅ
ਗਰਮੀਆਂ ਦੇ ਮੌਸਮ ਵਿੱਚ ਕੱਚਾ ਪਿਆਜ਼ ਖਾਣ ਨਾਲ ਸਰੀਰ ਨੂੰ ਠੰਡਾ ਰੱਖਣ ਵਿੱਚ ਮਦਦ ਮਿਲਦੀ ਹੈ ਅਤੇ ਹੀਟ ਸਟ੍ਰੋਕ ਦਾ ਖ਼ਤਰਾ ਘੱਟ ਜਾਂਦਾ ਹੈ।
ਸਰੀਰ ਨੂੰ ਠੰਡਾ
ਪਿਆਜ਼ ਵਿੱਚ ਕੁਦਰਤੀ ਠੰਢਕ ਦੇ ਗੁਣ ਹੁੰਦੇ ਹਨ, ਜੋ ਸਰੀਰ ਨੂੰ ਗਰਮੀ ਤੋਂ ਰਾਹਤ ਦਿੰਦੇ ਹਨ ਅਤੇ ਤੁਹਾਨੂੰ ਦਿਨ ਭਰ ਤਾਜ਼ਾ ਰੱਖਦੇ ਹਨ।
View More Web Stories